ਬਲਾਕ ਸੰਮਤੀ ਨਡਾਲਾ ਦੀਆਂ ਚੋਣਾਂ ਲਈ ਵੋਟਿੰਗ ਦਾ ਕੰਮ ਸ਼ੁਰੂ
ਭੁਲੱਥ, (ਕਪੂਰਥਲਾ), 14 ਦਸੰਬਰ (ਮਨਜੀਤ ਸਿੰਘ ਰਤਨ)- ਬਲਾਕ ਸੰਮਤੀ ਨਡਾਲਾ ਦੀਆਂ ਚੋਣ ਲਈ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ। ਵੋਟਿੰਗ ਦੌਰਾਨ ਚੋਣ ਬੂਥਾਂ ਤੇ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ ਗਏ ਹਨ ਅਤੇ ਬੂਥਾਂ ’ਤੇ ਪੁਲਿਸ ਜਵਾਨ ਤਾਇਨਾਤ ਕੀਤੇ ਗਏ। ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਗਿਆ ਅਤੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ।
;
;
;
;
;
;
;
;