ਜ਼ਿਲ੍ਹਾ ਪਰਿਸ਼ਦ ਦੀ ਚੋਣ ਲੜ ਭਾਜਪਾ ਦੇ ਉਮੀਦਵਾਰ ਨੇ ਪਾਈ ਵੋਟ
ਲੌਂਗੋਵਾਲ, 14 ਦਸੰਬਰ (ਸ.ਸ.ਖੰਨਾ,ਵਿਨੋਦ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਵੋਟਾਂ ਪੈਣ ਦਾ ਕੰਮ ਦਾ ਕੰਮ ਸ਼ੁਰੂ ਹੋ ਗਿਆ ਹੈ। ਹਲਕਾ ਸੁਨਾਮ ਦੇ ਵਿੱਚ ਪੈਂਦੇ ਬਡਰੁੱਖਾਂ ਜੋਨ ਤੋਂ ਜ਼ਿਲਾ ਪਰਿਸ਼ਦ ਲਈ ਚੋਣ ਲੜ ਰਹੇ ਭਾਜਪਾ ਦੇ ਉਮੀਦਵਾਰ ਸਾਬਕਾ ਸਰਪੰਚ ਪਰਮਜੀਤ ਸਿੰਘ ਪੰਮਾ ਨੇ ਆਪਣੇ ਪਿੰਡ ਦੁੱਲਟ ਵਾਲਾ ਬੂਥ ਤੇ ਵੋਟ ਪਾਈ। ਬਾਕੀ ਬੂਥਾਂ 'ਤੇ ਵੀ ਲੋਕ ਵੋਟਾਂ ਪਾਉਣ ਲਈ ਬੜੇ ਉਤਸਾਹ ਨਾਲ ਆ ਰਹੇ ਹਨ।।
;
;
;
;
;
;
;
;