ਜ਼ੋਨ ਟਿੱਬਾ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੀ ਆਜ਼ਾਦ ਉਮੀਦਵਾਰ ਜਸਵਿੰਦਰ ਕੌਰ ਨੇ ਆਪਣੇ ਪਤੀ ਸਮੇਤ ਵੋਟ ਪਾਈ
ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ) - ਹਲਕਾ ਸੁਲਤਾਨਪੁਰ ਲੋਧੀ ਅੰਦਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਲਈ ਵੋਟਾਂ ਪੈਣ ਦਾ ਕੰਮ ਮੱਧਮ ਰਫਤਾਰ ਨਾਲ ਸ਼ੁਰੂ ਹੋਇਆ। ਹਲਕੇ ਅੰਦਰ ਕਿਸੇ ਵੀ ਬੂਥ ’ਤੇ ਅਜੇ ਲਾਇਨਾਂ ਦੇਖਣ ਨੂੰ ਨਹੀਂ ਮਿਲੀਆਂ। ਜ਼ਿਲ੍ਹਾ ਪ੍ਰੀਸ਼ਦ ਜ਼ੋਨ ਟਿੱਬਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਜਸਵਿੰਦਰ ਕੌਰ ਕਾਲੇਵਾਲ ਨੇ ਆਪਣੇ ਪਤੀ ਨੰਬਰਦਾਰ ਜੋਗਾ ਸਿੰਘ ਨਾਲ਼ ਵੋਟ ਪਾਈ।ਇਸ ਸੀਟ ਤੇ ਬਹੁਤ ਹੀ ਫਸਵਾਂ ਮੁਕਾਬਲਾ ਹੈ।
;
;
;
;
;
;
;
;