ਜ਼ਿਲ੍ਹਾ ਪ੍ਰੀਸ਼ਦ ਜੋਨ ਸ਼ੇਰ ਖ਼ਾੰ ਤੋਂ ਉਮੀਦਵਾਰ ਸੁਖਵੰਤ ਕੌਰ ਨੇ ਪਾਈ ਵੋਟ
ਕੁੱਲਗੜ੍ਹੀ, (ਫਿਰੋਜ਼ਪੁਰ), 14 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਜੋਨ ਸ਼ੇਰ ਖਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵੰਤ ਕੌਰ ਅਤੇ ਉਹਨਾਂ ਦੇ ਪਤੀ ਸਤਨਾਮ ਸਿੰਘ ਢਿੱਲੋਂ ਫਰੀਦੇ ਵਾਲਾ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਵੋਟ ਪਾਉਣ ਉਪਰੰਤ ਨਿਸ਼ਾਨ ਵਿਖਾਉਂਦੇ ਹੋਏ
;
;
;
;
;
;
;
;