ਤਰਸਿਕਾ ਜੋਨ ਤੋਂ ਅਕਾਲੀ ਉਮੀਦਵਾਰ ਪਵਨਪ੍ਰੀਤ ਕੌਰ ਵਲੋਂ ਵੋਟ ਪਾਈ
ਮੱਤੇਵਾਲ, 14 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)- ਅੰਮ੍ਰਿਤਸਰ ਬਲਾਕ ਸੰਮਤੀ ਜੋਨ ਤਰਸਿਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਵਨਪ੍ਰੀਤ ਕੌਰ ਵਲੋਂ ਆਪਣੇ ਪਤੀ ਨਵਜੀਦਰਪਾਲ ਸਿੰਘ ਗਾਂਧੀ ਨਿਬਰਵਿੰਡ ਵਲੋਂ ਆਪਣੇ ਪਿੰਡ ਨਿਬਰਵਿੰਡ ਵਿਚਲੇ ਪੋਲਿੰਗ ਬੂਥ ਉਪਰ ਵੋਟ ਪੋਲ ਕੀਤੀ| ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਪੰਜਾਬ ਦੇ ਲੋਕ ਬੜੇ ਉਤਸ਼ਾਹ ਨਾਲ ਵੋਟਾਂ ਹਿਸਾ ਲੈ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਸੀਟਾਂ ਤੋਂ ਰਿਕਾਰਡ ਤੋੜ ਲੀਡ ਨਾਲ ਜਿੱਤ ਹਾਸਲ ਕਰੇਗਾ|
;
;
;
;
;
;
;
;