JALANDHAR WEATHER

ਅਮਲੋਹ 'ਚ ਆਪ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨੇ ਪਾਈ ਵੋਟ, ਦਾਖਾ 'ਚ ਵੋਟਰਾਂ ਦੀਆਂ ਲੰਮੀਆਂ ਲਾਈਨਾਂ ਬਹੁਤ ਘੱਟ

ਅਮਲੋਹ (ਫ਼ਤਹਿਗੜ੍ਹ ਸਾਹਿਬ)/ਅਮਕੋਟ, 14 ਦਸੰਬਰ (ਕੇਵਲ ਸਿੰਘ/ਭੱਟੀ) - ਹਲਕਾ ਅਮਲੋਹ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਰਕਲ ਬੁੱਗਾ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਿੰਗਾਰਾ ਸਿੰਘ ਸਲਾਣਾ ਵਲੋਂ ਵੋਟ ਦਾ ਇਸਤੇਮਾਲ ਕੀਤਾ ਗਿਆ।
ਇਸੇ ਤਰਾਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਬਲਾਕ ਵਲਟੋਹਾ ਦੇ ਜਿਲ੍ਹਾ ਪ੍ਰੀਸ਼ਦ ਜ਼ੋਨ ਵਲਟੋਹਾ ਤੇ ਬਲਾਕ ਸੰਮਤੀ ਦਾਸੂਵਾਲ ਜ਼ੋਨ ਚ ਅਮਨ ਆਮਨ ਵੋਟਾਂ ਪੈ ਰਹੀਆਂ ਹਨ, ਪਰੰਤੂ ਠੰਢ ਦਾ ਅਸਰ ਸਵੇਰ ਵੇਲੇ ਵੋਟਰਾ 'ਤੇ ਵੇਖਣ ਨੂੰ ਜ਼ਰੂਰ ਮਿਲਿਆ। ਠੰਢ ਕਾਰਨ ਵੋਟਰਾਂ ਦੀ ਲੰਮੀਆਂ ਲਾਈਨਾਂ ਬਹੁਤ ਘੱਟ ਵੇਖਣ ਨੂੰ ਮਿਲੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ