ਵੱਧ ਤੋਂ ਵੱਧ ਪਾਓ ਵੋਟਾਂ- ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ, 14 ਦਸੰਬਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋ ਰਹੀਆਂ ਚੋਣਾਂ ਵਿਚ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਕਿਸੇ ਵੀ ਕਿਸਮ ਦੇ ਲਾਲਚ ਜਾਂ ਰਿਸ਼ਤੇਦਾਰੀਆਂ ਤੋਂ ਉਪਰ ਉੱਠ ਕੇ ਵੋਟਾਂ ਪਾਓ ਤੇ ਪਿੰਡਾਂ ਦੀ ਤਰੱਕੀ ਲਈ ਰਾਹ ਪੱਧਰੇ ਕਰੋ।
;
;
;
;
;
;
;
;