JALANDHAR WEATHER

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਪਿੰਡ ਜਗਦੇਵ ਕਲਾਂ ਵਿਖੇ ਪਾਈ ਆਪਣੀ ਵੋਟ

ਜਗਦੇਵ ਕਲਾਂ (ਅੰਮ੍ਰਿਤਸਰ), 14 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਪਣੇ ਜੱਦੀ ਪਿੰਡ ਜਗਦੇਵ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੀ ਵੋਟ ਪਾਈ ਗਈ ਅਤੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ