ਜ਼ਿਲ੍ਹਾ ਪਰਿਸ਼ਦ ਲਈ ਚੋਣ ਲੜ ਰਹੀ ਅਮਨਦੀਪ ਕੌਰ ਨੇ ਪਾਈ ਆਪਣੀ ਵੋਟ
ਲਹਿਰਾਗਾਗਾ, (ਸੰਗਰੂਰ), 14 ਦਸੰਬਰ ( ਅਸ਼ੋਕ ਗਰਗ)- ਜ਼ਿਲ੍ਹਾ ਪ੍ਰੀਸ਼ਦ ਲਈ ਜੋਨ ਭਾਈ ਕੀ ਪਿਸ਼ੌਰ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬਾ ਅਮਨਦੀਪ ਕੌਰ ਖੰਡੇਬਾਦ ਨੇ ਆਪਣੇ ਪਤੀ ਜਸਵਿੰਦਰ ਸਿੰਘ ਬਿੱਟੂ ਸਮੇਤ ਆਪਣੀ ਵੋਟ ਦਾ ਇਸਤੇਮਾਲ ਕਰਨ ਮਗਰੋਂ ਉਂਗਲ 'ਤੇ ਲੱਗਿਆ ਨਿਸ਼ਾਨ ਦਿਖਾਉਂਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਨ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।
;
;
;
;
;
;
;
;