ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਨੂੰ ਲੈ ਕੇ ਡਰਾਈ ਡੇ ਦੇ ਬਾਵਜੂਦ ਇਆਲੀ ਕਲਾਂ ਵਿਚਲਾ ਸ਼ਰਾਬ ਦਾ ਠੇਕਾ ਖੁੱਲ੍ਹਾ
ਇਆਲੀ/ਥਰੀਕੇ/ ਫੁੱਲਾਂਵਾਲ (ਲੁਧਿਆਣਾ), 14 ਦਸੰਬਰ (ਮਨਜੀਤ ਸਿੰਘ ਦੁੱਗਰੀ) - ਅੱਜ ਸੂਬੇ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਚੋਣ ਅਧਿਕਾਰੀ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਇਨਾ ਹਲਕਿਆਂ ਵਿਚ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਅਤੇ ਅਹਾਤੇ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ, ਪਰ ਇਸ ਸਭ ਦੇ ਬਾਵਜੂਦ ਫ਼ਿਰੋਜ਼ਪੁਰ ਮਾਰਗ ਤੋਂ ਇਆਲੀ ਕਲਾਂ ਪਿੰਡ ਨੂੰ ਜਾਂਦੇ ਰਸਤੇ 'ਤੇ ਸਥਿਤ ਸ਼ਰਾਬ ਦਾ ਠੇਕਾ ਅਤੇ ਇਸ ਦੇ ਨਾਲ ਲੱਗਦਾ ਸ਼ਰਾਬ ਪੀਣ ਵਾਲਾ ਅਹਾਤਾ ਖੁੱਲੇ ਪਾਏ ਗਏ।
;
;
;
;
;
;
;
;