JALANDHAR WEATHER

ਲਿਸਟ ਵਿੱਚ ਨਾਮ ਨਾ ਹੋਣ ਕਾਰਨ ਵੋਟਰ ਪ੍ਰੇਸ਼ਾਨ

ਨਡਾਲਾ (ਕਪੂਰਥਲਾ),14 ਦਸੰਬਰ (ਰਘਬਿੰਦਰ ਸਿੰਘ)-ਬਲਾਕ ਨਡਾਲਾ ਦੇ ਪਿੰਡ ਰਾਏਪੁਰ ਅਰਾਈਆਂ ਵਿਖੇ ਜਿੱਥੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟ ਪੋਲ ਹੋ ਰਹੀ ਹੈ ਉੱਥੇ ਪਿੰਡ ਰਾਏਪੁਰ ਰਾਈਆਂ ਦੇ 100 ਤੋਂ ਵੱਧ ਲੋਕਾਂ ਦੇ ਲਿਸਟ ਵਿੱਚ ਨਾਮ ਨਾ ਹੋਣ ਕਾਰਨ ਵੋਟਰ ਪਰੇਸ਼ਾਨ ਹਨ ਉਨਾਂ ਦੱਸਿਆ ਕਿ ਸਰਪੰਚੀ ਚੋਣਾਂ ਵੇਲੇ ਉਨਾਂ ਦਾ ਨਾਮ ਲਿਸਟ ਵਿੱਚ ਸ਼ਾਮਿਲ ਸੀ ਪ੍ਰੰਤੂ ਇਸ ਵਾਰ ਉਨਾਂ ਦਾ ਨਾਮ ਲਿਸਟ ਵਿੱਚ ਸ਼ਾਮਿਲ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ