ਪੋਜੇਵਾਲ ਵੋਟਰਾਂ ਚ ਭਾਰੀ ਉਤਸ਼ਾਹ-ਅਸ਼ੋਕ ਨਾਨੋਵਾਲ
ਨਵਾਂ ਸ਼ਹਿਰ (ਹਰਮੇਲ ਸਹੂੰਗੜਾ)-ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਪੋਜੇਵਾਲ ਜੋਨ ਤੋਂ ਸ੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਅਸ਼ੋਕ ਨਾਨੋਵਾਲ ਕਿਹਾ ਕਿ ਇਸ ਬਾਰ ਇਲਾਕੇ ਦੇ ਵੋਟਰਾਂ ਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਉਹਨਾਂ ਪਿੰਡ ਕਰੀਮਪੁਰ ਧਿਆਨੀ ਵਿਖੇ ਲੱਗੇ ਚੋਣ ਬੂਥ ਗੱਲ ਬਾਤ ਕਰਦਿਆਂ ਕਿਹਾ ਕਿ ਬਲਾਕ ਸੜੋਆ ਦੇ ਵੱਖ ਵੱਖ ਪਿੰਡਾਂ ਅਕਾਲੀ ਵਰਕਰਾਂ ਖੁਸ਼ੀ ਪਾਈ ਜਾ ਰਹੀ ਹੈ ਕਿ ਲੋਕਾਂ ਦਾ ਜ਼ਿਆਦਾ ਧਿਆਨ ਸੀਟਾਂ ਜਿੱਤਣ ਲਈ ਜ਼ੋਰ ਲਾਇਆ ਜਾ ਰਿਹਾ ਹੈ |
;
;
;
;
;
;
;
;