2 ਵਜੇ ਤਕ ਬਲਾਕ ਸੰਮਤੀ ਹਰਸਾ ਛੀਨਾ ਵਿਚ 25% ਅਤੇ ਚੋਗਾਵਾਂ ਵਿਚ 22% ਪੋਲਿੰਗ
ਹਰਸਾ ਛੀਨਾ (ਅੰਮ੍ਰਿਤਸਰ), 14 ਦਸੰਬਰ (ਕੜਿਆਲ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦੇ ਬਲਾਕ ਸੰਮਤੀ ਚੋਗਾਵਾਂ ਅਤੇ ਬਲਾਕ ਸੰਮਤੀ ਹਰਸਾ ਛੀਨਾ ਦੇ ਵੱਖ ਵੱਖ ਜੋਨਾਂ ਵਿਚ ਚੱਲ ਰਹੀ ਵੋਟਿੰਗ ਦੌਰਾਨ ਦੁਪਹਿਰ 2 ਵਜੇ ਤੱਕ ਬਲਾਕ ਸੰਮਤੀ ਹਰਸਾ ਛੀਨਾ ਵਿਖੇ 25 ਫ਼ੀਸਦੀ ਅਤੇ ਬਲਾਕ ਸੰਮਤੀ ਚੋਗਾਵਾਂ ਵਿਖੇ 22 ਫ਼ੀਸਦੀ ਵੋਟਰਾਂ ਵਲੋਂ ਆਪਣੇ ਵੋਟਿੰਗ ਹੱਕ ਦਾ ਇਸਤੇਮਾਲ ਕਰਦੇ ਹੋਏ ਵੋਟ ਪਾਈ ਗਈ।
;
;
;
;
;
;
;
;