ਬਲਾਕ ਸੰਮਤੀ ਲਈ ਅਕਾਲੀ ਉਮੀਦਵਾਰ ਹਰਪਾਲ ਸਿੰਘ ਨਹਿਲ ਨੇ ਪਾਈ ਵੋਟ
ਸੁਨਾਮ ਊਧਮ ਸਿੰਘ ਵਾਲਾ,14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਲਖਮੀਰਵਾਲਾ ਦੇ ਜ਼ੋਨ ਨੰਬਰ-3 ਜਨਰਲ ਲਈ ਪੰਚਾਇਤ ਸੰਮਤੀ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਹਰਪਾਲ ਸਿੰਘ ਨਹਿਲ ਨੇ ਆਪਣੇ ਪਿੰਡ ਲਖਮੀਰਵਾਲਾ ਦੇ ਪੋਲਿੰਗ ਬੂਥ ਨੰਬਰ-12 'ਚ ਆਪਣੀ ਵੋਟ ਪਾਈ।
;
;
;
;
;
;
;
;