ਟਿੱਬਾ ਵਿੱਚ 47 ਫ਼ੀਸਦੀ ਵੋਟਾਂ ਪੋਲ ਹੋਈਆਂ
ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਟਿੱਬਾ ਵਿਖੇ ਬਲਾਕ ਸੰਮਤੀ ਦੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਸ਼ਾਮ 4 ਵਜੇ ਤੱਕ 47 ਫੀਸਦੀ ਵੋਟਾਂ ਪੋਲ ਹੋ ਚੁੱਕੀਆਂ ਸਨ। ਇਸੇ ਤਰ੍ਹਾਂ ਸਮੁੱਚੇ ਸੁਲਤਾਨਪੁਰ ਲੋਧੀ ਅੰਦਰ 45 ਤੋਂ 50 ਫੀਸਦੀ ਦੇ ਕਰੀਬ ਵੋਟਾਂ ਪੋਲ ਹੋਣ ਦੀ ਉਮੀਦ ਹੈ।
;
;
;
;
;
;
;
;