JALANDHAR WEATHER

ਬਲਾਕ ਸੰਮਤੀ ਹਰਸਾ ਛੀਨਾ ਦੀਆਂ ਵੋਟਾਂ ਪੈਣ ਦਾ ਕੰਮ ਅਮਨ ਸ਼ਾਂਤੀ ਨਾਲ ਮੁਕੰਮਲ

ਹਰਸਾ ਛੀਨਾ,14 ਦਸੰਬਰ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਅੰਦਰ ਅੱਜ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਵੋਟਾਂ ਪੈਣ ਦਾ ਕੰਮ ਅਮਲ ਸ਼ਾਂਤੀ ਨਾਲ ਮੁਕੰਮਲ ਹੋਇਆl ਇਸ ਸਬੰਧੀ ਵੱਖ-ਵੱਖ ਪਿੰਡਾਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਹੀ ਹਲਕੇ ਦੇ ਵੋਟਰਾਂ ਵੱਲੋਂ ਵੋਟਾਂ ਪਾਉਣ ਲਈ ਕੋਈ ਖਾਸ ਉਤਸ਼ਾਹ ਦੇਖਣ ਨੂੰ ਨਹੀਂ ਮਿਲਿਆ ਪਰ ਫਿਰ ਵੀ ਵੋਟਾਂ ਪੈਣ ਦੇ ਅਖੀਰਲੇ ਇੱਕ ਘੰਟੇ ਵਿੱਚ ਕੁਝ ਬੂਥਾਂ ਤੇ ਵੋਟਰਾਂ ਦਾ ਇਕੱਠ ਦਿਖਾਈ ਦਿੱਤਾ l

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ