ਲੁਧਿਆਣਾ : ਕੇਂਦਰੀ ਜੇਲ੍ਹ 'ਚ ਪੁਲਿਸ ਤੇ ਕੈਦੀ ਭਿੜੇ
ਲੁਧਿਆਣਾ , 16 ਦਸੰਬਰ (ਪਰਮਿੰਦਰ ਸਿੰਘ ਅਹੂਜਾ, ਰਪੇਸ਼ ਕੁਮਾਰ ): ਲੁਧਿਆਣਾ ਦੀ ਸੈਂਟਰਲ ਜੇਲ੍ਹ ਵਿਚ ਲਗਾਤਾਰ ਵੱਜ ਰਹੇ ਹਨ। ਐਮਰਜੈਂਸੀ ਸਾਇਰਨ, ਸੰਬੰਧਿਤ ਪੁਲਿਸ ਸਟੇਸ਼ਨ ਅਤੇ ਸੀ.ਆਈ.ਏ. ਸੁਮੇਤ ਕਈ ਥਾਣਿਆ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੁਝ ਕੈਦੀਆਂ ਦੀ ਪੁਲਿਸ ਅਧਿਕਾਰੀਆਂ ਨਾਲ ਝੜਪ ਹੋਈ, ਜਿਸ ਨਾਲ ਕਈ ਪੁਲਿਸ ਮੁਲਾਜ਼ਮਾਂ ਨੂੰ ਗੰਭੀਰ ਸੱਟਾਂ ਲੱਗੀਆਂ। ਸੀਨੀਅਰ ਪੁਲਿਸ ਅਧਿਕਾਰੀ ਇਸ ਸਮੇਂ ਮੌਕੇ 'ਤੇ ਪਹੁੰਚ ਰਹੇ ਹਨ।
;
;
;
;
;
;
;
;