ਸਿਰਥਲਾ ਤੇ ਬੇਰ ਕਲਾਂ ਜ਼ੋਨ ਤੋਂ 'ਆਪ' ਉਮੀਦਵਾਰ ਜੇਤੂ
ਮਲੌਦ (ਖੰਨਾ), 17 ਦਸੰਬਰ (ਨਿਜ਼ਾਮਪੁਰ, ਚਾਪੜਾ)- ਬਲਾਕ ਸੰਮਤੀ ਮਲੌਦ ਅਧੀਨ ਪੈਂਦੇ ਸਿਰਥਲਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਲਸਾੜਾ 84 ਤੇ ਬੇਰ ਕਲਾਂ ਜ਼ੋਨ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਸਤਨਾਮ ਸਿੰਘ ਬੇਰ ਕਲਾਂ 48 ਵੋਟਾਂ ਨਾਲ ਜਿੱਤ ਗਏ ਹਨ।
;
;
;
;
;
;
;
;