ਬਟਾਲਾ ਦੇ ਕਲੇਰ ਕਲਾਂ ਜ਼ੋਨ ਤੋਂ ਕਾਂਗਰਸ ਦੇ ਮਨੋਹਰ ਸਿੰਘ ਜੇਤੂ
ਬਟਾਲਾ, 17 ਦਸੰਬਰ (ਸਤਿੰਦਰ ਸਿੰਘ)-ਬਲਾਕ ਸੰਮਤੀ ਬਟਾਲਾ ਦੇ ਜ਼ੋਨ ਕਲੇਰ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਰਦਾਰ ਮਨੋਹਰ ਸਿੰਘ ਨੇ 215 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਇਸ ਮੌਕੇ ਉਨਾਂ ਨੇ ਕਾਂਗਰਸ ਹਾਈਕਮਾਂਡ ਅਤੇ ਐਡਵੋਕੇਟ ਅਮਨਦੀਪ ਜੈੰਤੀਪੁਰ ਸਮੇਤ ਸਮੂਹ ਜ਼ੋਨ ਦੇ ਵੋਟਰਾਂ ਦਾ ਧੰਨਵਾਦ ਕੀਤਾ
;
;
;
;
;
;
;
;