ਲੰਬੀ ਢਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗਿਆਨ ਸਿੰਘ ਜੇਤੂ
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ) - ਬਲਾਕ ਸੰਮਤੀ ਜ਼ੋਨ ਲੰਬੀ ਢਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗਿਆਨ ਸਿੰਘ ਜੇਤੂ ਰਹੇ ਹਨ। ਉਨ੍ਹਾਂ ਦੇ ਸਮਰਥਕਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਹਾਰ ਪਹਿਨਾ ਕੇ ਗਿਆਨ ਸਿੰਘ ਨੂੰ ਵਧਾਈ ਦਿੱਤੀ।
;
;
;
;
;
;
;
;