ਆਮ ਆਦਮੀ ਪਾਰਟੀ ਦਾ ਉਮੀਦਵਾਰ ਗੁਰਵਿੰਦਰ ਸਿੰਘ ਅਕਬਰ ਵਾਲਾ ਜੋਨ ਤੋਂ 602 ਵੋਟਾਂ ਨਾਲ ਜੇਤੂ
ਮੱਖੂ, ਫਿਰੋਜ਼ਪੁਰ 17 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਅਕਬਰ ਵਾਲਾ ਜੋਨ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਨੇ ਕਾਂਗਰਸੀ ਉਮੀਦਵਾਰ ਅੰਗਰੇਜ਼ ਸਿੰਘ ਨੂੰ 602 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।
;
;
;
;
;
;
;
;