ਆਪ ਉਮੀਦਵਾਰ ਮਾ. ਦਰਸ਼ਨ ਸਿੰਘ ਨੇ ਜੋਨ ਧੂਤ ਕਲਾਂ ਤੋਂ 360 ਵੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ
ਹਰਿਆਣਾ, 17 ਦਸੰਬਰ (ਹਰਮੇਲ ਸਿੰਘ ਖੱਖ)-ਬਲਾਕ ਸੰਮਤੀ ਜੋਨ ਧੂਤ ਕਲਾਂ ਤੋਂ ਆਪ ਦੇ ਉਮੀਦਵਾਰ ਮਾ. ਦਰਸ਼ਨ ਸਿੰਘ ਨੇ ਆਪਣੀ ਵਿਰੋਧੀ ਆਪ ਦੇ ਉਮੀਦਵਾਰ ਸੁਲਤਾਨ ਸਿੰਘ ਨੂੰ 360 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਮਾ. ਦਰਸ਼ਨ ਸਿੰਘ ਦੀ ਜਿੱਤ ਨਾਲ ਉਨਾਂ ਦੇ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਲੋਕ ਭੰਗੜੇ ਪਾ ਕੇ ਜਿੱਤ ਦਾ ਜਸ਼ਨ ਮਨਾ ਰਹੇ ਹਨ।
;
;
;
;
;
;
;
;