9 ਰਿੰਕਾ ਕੁਤਬਾ ਬਾਹਮਣੀਆ ਨੇ ਆਪ ਦੀ ਸ਼ਾਨਦਾਰ ਜਿੱਤ 'ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਦਿੱਤੀ ਮੁਬਾਰਕਬਾਦ
ਮਹਿਲ ਕਲਾਂ, 17 ਦਸੰਬਰ ( ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਲਈ ਸੀਨੀਅਰ ਆਪ ਆਗੂ ਰਿੰਕਾ ਕੁਤਬਾ ਬਾਹਮਣੀਆ ਨੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਨਿਵਾਸ ਸਥਾਨ ਤੇ ਪਹੁੰਚ ਕੇ ਮੁਬਾਰਕਬਾਦ ਦਿੰਦਿਆ ਮੂੰਹ ਮਿੱਠਾ ਕਰਵਾਇਆ। ਆਪ ਆਗੂ ਰਿੰਕਾ ...
... 17 minutes ago