JALANDHAR WEATHER

ਬਲਾਕ ਸੰਮਤੀ ਭੋੜੇ ਜੋਨ ਨੰਬਰ 13 ਤੋਂ ਜਿੱਤੀ ਕਾਂਗਰਸ ਉਮੀਦਵਾਰ ਪ੍ਰੀਤ ਕੌਰ

ਨਾਭਾ,17 ਦਸੰਬਰ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਭੋੜੇ ਜੋਨ ਨੰਬਰ 13 ਤੋਂ ਬਲਾਕ ਸੰਮਤੀ ਦੀ ਚੋਣ ਕਾਂਗਰਸੀ ਉਮੀਦਵਾਰ ਬੀਬੀ ਪ੍ਰੀਤ ਕੌਰ ਵੱਲੋਂ ਕਰੀਬ 250 ਵੋਟਾਂ ਦੇ ਫਰਕ ਨਾਲ ਜਿੱਤ ਲਈ ਗਈ ਹੈ। ਬੀਬੀ ਪ੍ਰੀਤ ਕੌਰ ਦੇ ਪਤੀ ਸਾਬਕਾ ਸਰਪੰਚ ਲਾਲ ਸਿੰਘ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ ਕਿਉਂ ਜੋ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਹਲਕੇ ਵਿੱਚ ਕਾਂਗਰਸ ਦੀ ਸਰਕਾਰ ਸਮੇਂ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ