ਬਲਾਕ ਸੰਮਤੀ ਜ਼ੋਨ ਕੁਰੜ ਤੋ ਅਕਾਲੀ ਦਲ ਦੇ ਉਮੀਦਵਾਰ ਜਸਵਿੰਦਰ ਕੌਰ ਨੇ ਆਪ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ
ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਬਲਾਕ ਸੰਮਤੀ ਜ਼ੋਨ ਕੁਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਸਵਿੰਦਰ ਕੌਰ ਧਾਰਨੀ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸਵਰਨਜੀਤ ਕੌਰ ਨੇ ਹਰਾ ਕੇ ਜਿਤ ਪ੍ਰਾਪਤ ਕੀਤੀ ਹੈ।
;
;
;
;
;
;
;
;