ਜ਼ੋਨ ਤਖਤੂਚੱਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅਮਨਦੀਪ ਕੌਰ ਜਿੱਤੇ
ਮੀਆਂ ਵਿੰਡ, ਤਰਨ ਤਾਰਨ 17 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਜ਼ੋਨ ਤਖਤੂਚੱਕ ਚੱਕ ਤੋਂ ਸਾਬਕਾ ਸਰਪੰਚ ਅਵਤਾਰ ਸਿੰਘ ਦੇ ਛੋਟੇ ਭਰਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ ਦੀ ਧਰਮਪਤਨੀ ਅਮਨਦੀਪ ਕੌਰ ਤਖਤੂਚੱਕ ਨੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ |
;
;
;
;
;
;
;
;