JALANDHAR WEATHER

ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਢੀਡਸਾ ਜੇਤੂ

ਸੰਗਰੂਰ, 17 ਦਸੰਬਰ (ਧੀਰਜ ਪਸੋਰੀਆ )-ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਪ੍ਰੀਸ਼ਦ ਜੋਨ ਮੰਗਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਢੀਡਸਾ ਜੇਤੂ ਕਰਾਰ ਦਿੱਤੇ ਗਏ ਹਨ! ਰਣਬੀਰ ਸਿੰਘ ਢੀਡਸਾ ਨੂੰ 8741 ਵੋਟਾਂ ਮਿਲੀਆਂ ਹਨ ਜਦੋਂ ਕਿ ਮੁਕਾਬਲਾ ਕਰ ਰਹੇ ਉਮੀਦਵਾਰ ਨੂੰ 7911 ਵੋਟਾਂ ਪ੍ਰਾਪਤ ਹੋਈਆਂ ਹਨ! ਦਿਲਚਸਪ ਗੱਲ ਇਹ ਹੈ ਕਿ ਇਸ ਫਸਵੀ ਟੱਕਰ ਵਾਲੀ ਸੀਟ ਉੱਤੇ ਜਿਲੇ ਵਿੱਚ ਸਭ ਤੋਂ ਵੱਧ 60 ਪ੍ਰਤੀਸ਼ਤ ਦੇ ਕਰੀਬ ਪੋਲਿੰਗ ਹੋਈ ਸੀ | ਇਸ ਜਿੱਤ ਲਈ ਰਣਬੀਰ ਸਿੰਘ ਢੀਂਡਸਾ ਨੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੋਟ ਵੀ ਇਸ ਜ਼ੋਨ ਵਿਚ ਸੀ ਨੇ ਰਣਬੀਰ ਸਿੰਘ ਢੀਂਡਸਾ ਨੂੰ ਮੁਬਾਰਕਾਂ ਦਿੱਤੀਆਂ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ