ਬਠਿੰਡਾ ਦਿਹਾਤੀ ਤੋਂ 'ਆਪ' ਹਲਕਾ ਇੰਚਾਰਜ ਦੀ ਧਰਮਪਤਨੀ ਜਿਲ੍ਹਾ ਪ੍ਰੀਸ਼ਦ ਚੋਣ ਹਾਰੀ
ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)- ਹਲਕਾ ਬਠਿੰਡਾ ਦਿਹਾਤੀ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ, ਜਿਥੇ ਪਾਰਟੀ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਛਿੰਦਾ ਦੀ ਧਰਮਪਤਨੀ ਭੁਪਿੰਦਰ ਕੌਰ ਜਿਲਾ ਪ੍ਰੀਸ਼ਦ ਬਾਂਡੀ ਜੋਨ ਤੋਂ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਕੌਰ ਧਰਮਪਤਨੀ ਕੌਰ ਸਿੰਘ ਨੇ 819 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ।
;
;
;
;
;
;
;
;
;