ਜ਼ੋਨ ਭਲਾਈਪੁਰ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਅਮਰੀਕ ਕੌਰ ਮੱਲ੍ਹਾ ਜਿੱਤੇ
ਮੀਆਂ ਵਿੰਡ, ਤਰਨ ਤਾਰਨ 17 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਜ਼ੋਨ ਭਲਾਈਪੁਰ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬੀਬੀ ਅਮਰੀਕ ਕੌਰ ਮੱਲ੍ਹਾ ਵੱਡੇ ਫਰਕ ਨਾਲ ਚੋਣ ਜਿੱਤੇ । ਉਨ੍ਹਾਂ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੂੰ ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਇਹ ਚੋਣ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਈ।
;
;
;
;
;
;
;
;