JALANDHAR WEATHER

ਬਲਾਕ ਸੰਮਤੀ ਜ਼ੋਨ ਘੁਟੀਡ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਦਲਜੀਤ ਕੌਰ ਚੋਣ ਜਿੱਤੇ

ਅਮਲੋਹ, 17 ਦਸੰਬਰ (ਕੇਵਲ ਸਿੰਘ ) - ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਘੁਟੀਡ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਦਲਜੀਤ ਕੌਰ ਚੋਣ ਜਿੱਤੇ। ਇਸ ਮੌਕੇ 'ਤੇ ਵੋਟਰਾਂ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦਾ ਦਲਜੀਤ ਕੌਰ ਵਲੋਂ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ