ਜ਼ੋਨ ਸਮਾਧ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸ਼ਿੰਦਰਪਾਲ ਕੌਰ ਥਰਾਜ ਜੇਤੂ
ਸਮਾਧ ਭਾਈ, 17 ਦਸੰਬਰ (ਜਗਰੂਪ ਸਿੰਘ ਸਰੋਆ)-ਜਿਲ੍ਹਾ ਪ੍ਰੀਸ਼ਦ ਮੈਂਬਰ ਜੋਨ ਸਮਾਧ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਸ਼ਿੰਦਰਪਾਲ ਕੌਰ ਥਰਾਜ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੀ ਉਮੀਦਵਾਰ ਸਿਮਰਜੀਤ ਕੌਰ ਨੂੰ 1218 ਵੋਟਾਂ ਦੇ ਫਰਕ ਨਾਲ ਹਰਾਇਆ।
;
;
;
;
;
;
;
;