ਬਾਦਲਾਂ ਨੇ ਆਪਣੇ ਗੜ੍ਹ ਲੰਬੀ ਵਿਚ ਹੂੰਝਾ ਫੇਰ ਜਿੱਤ ਦਰਜ ਕੀਤੀ
ਮਲੋਟ ,18 ਦਸੰਬਰ (ਪਾਟਿਲ)- ਹਲਕਾ ਲੰਬੀ ਵਿਚ ਸ੍ਰੋਮਣੀ ਅਕਾਲੀ ਦਲ ਨੇ ਬਲਾਕ ਸੰਮਤੀ ਦੀਆਂ ਕੁੱਲ 25 ਸੀਟਾਂ ’ਚੋਂ 20 ਸੀਟਾਂ 'ਤੇ ਜਿੱਤ ਪ੍ਰਾਪਤ ਕਰ ਲਈ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਸੀਟਾਂ 'ਤੇ ਕਬਜ਼ਾ ਕਰ ਲਿਆ ਹੈ। ਵਰਨਣਯੋਗ ਹੈ ਕਿ ਲੰਬੀ ਹਲਕਾ ਬਾਦਲਾਂ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ ਅਤੇ ਮੌਜੂਦਾ ਸਰਕਾਰ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਵੀ ਇਸ ਹਲਕੇ ਦੇ ਹੀ ਹਨ।
;
;
;
;
;
;
;
;