ਅੰਡਰ-19 ਏਸ਼ੀਆ ਕੱਪ: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿਚ ਪਹੁੰਚਿਆ
ਨਵੀਂ ਦਿੱਲੀ , 19 ਦਸੰਬਰ - ਭਾਰਤ ਅੰਡਰ-19 ਨੇ ਏਸ਼ੀਆ ਅੰਡਰ-19 ਕੱਪ ਦੇ ਪਹਿਲੇ ਸੈਮੀਫਾਈਨਲ ਵਿਚ ਸ਼੍ਰੀਲੰਕਾ ਅੰਡਰ-19 ਨੂੰ 8 ਵਿਕਟਾਂ ਨਾਲ ਹਰਾਇਆ। ਹੁਣ ਉਹ ਫਾਈਨਲ ਵਿਚ ਪਾਕਿਸਤਾਨ ਨਾਲ ਭਿੜੇਗਾ। ਪਾਕਿਸਤਾਨ ਨੇ ਦੂਜੇ ਸੈਮੀਫਾਈਨਲ ਵਿਚ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਖਿਤਾਬੀ ਮੁਕਾਬਲੇ ਵਿਚ ਜਗ੍ਹਾ ਪੱਕੀ ਕੀਤੀ।
;
;
;
;
;
;
;
;