ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ
ਚੰਡੀਗੜ੍ਹ, 20 ਦਸੰਬਰ (ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਵਰਕਿੰਗ ਕਮੇਟੀ ਦੀ ਮੀਟਿੰਗ ਪੀਪਲ ਕਨਵੈਂਸ਼ਨ ਸੈਂਟਰ 36 ਚੰਡੀਗੜ੍ਹ ਵਿਖੇ ਸ਼ੁਰੂ ਹੋਈ ਹੈ, ਜਿਸ ਵਿਚ ਗੁਰ ਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾ, ਸੁਰਜੀਤ ਸਿੰਘ ਰੱਖੜਾ, ਸੰਤਾ ਸਿੰਘ ਉਮੈਦਪੁਰੀ, ਸੁੱਚਾ ਸਿੰਘ ਛੋਟੇਪੁਰ ਤੇ ਭਾਈ ਮਨਜੀਤ ਸਿੰਘ ਆਦਿ ਹਾਜ਼ਰ ਹਨ।
;
;
;
;
;
;
;
;