ਪੰਜਾਬ ਸਰਕਾਰ ਵਲੋਂ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਨਿਯੁਕਤ ਕੀਤਾ ਗਿਆ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਵਾਈਸ ਚੇਅਰਮੈਨ
ਚੰਡੀਗੜ੍ਹ, 20 ਦਸੰਬਰ - ਪੰਜਾਬ ਸਰਕਾਰ ਵਲੋਂ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕੈਬਨਿਟ ਰੈਂਕ ਵੀ ਦਿੱਤਾ ਗਿਆ ਹੈ।ਇਸ ਦੀ ਮਨਜ਼ੂਰੀ ਪੰਜਾਬ ਦੇ ਰਾਜਪਾਲ ਵਲੋਂ ਦਿੱਤੀ ਗਈ। ਗੁਲਜ਼ਾਰ ਇੰਦਰ ਸਿੰਘ ਚਾਹਲ ਦਾ ਕਾਰਜਕਾਲ ਆਪਣਾ ਚਾਰਜ ਸੰਭਾਲਣ ਤੋਂ 3 ਸਾਲ ਤੱਕ ਦਾ ਹੋਵੇਗਾ।
;
;
;
;
;
;
;
;