ਮੁੱਖ ਮੰਤਰੀ ਪੰਜਾਬ ਵਲੋਂ ਵੱਡੇ ਸਾਹਿਬਜ਼ਾਦਿਆਂ ਤੇ ਹੋਰ ਸਿੰਘਾਂ ਦੀ ਸ਼ਹਾਦਤ ਨੂੰ ਪ੍ਰਣਾਮ
ਚੰਡੀਗੜ੍ਹ, 22 ਦਸੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਟਵੀਟ ਕਰ ਵੱਡੇ ਸਾਹਿਬਜ਼ਾਦਿਆਂ ਤੇ ਹੋਰ ਸਿੰਘਾਂ ਦੀ ਸ਼ਹੀਦੀ ’ਤੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ।