ਗ੍ਰਹਿ ਮੰਤਰਾਲੇ ਵਲੋਂ ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ ਨੂੰ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੀ ਵਾਈ-ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ
ਨਵੀਂ ਦਿੱਲੀ, 28 ਦਸੰਬਰ - ਅਧਿਕਾਰੀ ਨੇ ਦੱਸਿਆਂ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ ਮਨੋਜ ਅਗਰਵਾਲ ਨੂੰ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੀ ਵਾਈ-ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ।
;
;
;
;
;
;
;