ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ
ਚੰਡੀਗੜ੍ਹ ,30 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਦੌਰਾਨ ਸਦਨ ਦੀ ਸ਼ੁਰੂਆਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਨੂੰ ਸਿਜਦਾ ਕਰਦੇ ਹੋਏ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਜੋ ਜਗਤ ਲਈ ਕੁਰਬਾਨੀ ਦਿੱਤੀ, ਉਹ ਹਮੇਸ਼ਾ ਸਾਡੇ ਦਿਲਾਂ ’ਚ ਰਹੇਗੀ। ਸਦਨ ਵਿਚ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਅਤੇ ਨਮਨ ਕੀਤਾ ਗਿਆ।
;
;
;
;
;
;
;
;