JALANDHAR WEATHER

ਬੀ.ਕੇ.ਯੂ. ਉਗਰਾਹਾਂ ਬਲਾਕ ਦਿੜਬੇ ਦੇ ਪ੍ਰਧਾਨ ਭਰਪੂਰ ਸਿੰਘ ਮੌੜ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ

ਦਿੜ੍ਹਬਾ ਮੰਡੀ ,30 ਦਸੰਬਰ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬੇ ਦੇ ਪ੍ਰਧਾਨ ਭਰਪੂਰ ਸਿੰਘ ਮੌੜ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆਂ ਦਿੜ੍ਹਬਾ ਬਲਾਕ ਦੇ ਕਾਰਜਕਾਰੀ ਪ੍ਰਧਾਨ ਹਰਜੀਤ ਸਿੰਘ ਮਹਿਲਾ ਨੇ ਦੱਸਿਆ ਕਿ ਭਰਪੂਰ ਸਿੰਘ ਜਥੇਬੰਦੀ ਦਾ ਮਿਹਨਤੀ ਆਗੂ ਸੀ , ਜਿਸ ਨੇ ਕੱਲ੍ਹ ਵੀ ਮੋਟਰਸਾਈਕਲ ਮਾਰਚ ਵਿਚ ਆਪਣੀ ਭੂਮਿਕਾ ਨਿਭਾਈ। ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਆਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਰਾਤ ਨੂੰ ਅਚਾਨਕ ਛਾਤੀ ਵਿਚ ਦਰਦ ਹੋਣ ਕਾਰਨ ਸੰਗਰੂਰ ਸਿਵਲ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ