ਪੰਜਾਬ ਭਾਜਪਾ ਵਫ਼ਦ ਨੇ ਕੀਤੀ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ
ਚੰਡੀਗੜ੍ਹ, 2 ਜਨਵਰੀ (ਸੰਦੀਪ)- ਪੰਜਾਬ ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਨੇ ਅੱਜ ਚੰਡੀਗੜ੍ਹ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹਦਬੰਦੀ ਨੂੰ ਲੈ ਕੇ ਰਾਜਪਾਲ ਨੂੰ ਇਕ ਮੰਗ ਪੱਤਰ ਸੌਂਪਿਆ। ਮੀਟਿੰਗ ਦੌਰਾਨ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
;
;
;
;
;
;
;
;