ਮੁਕੇਸ਼ ਅੰਬਾਨੀ ਨੇ ਆਪਣੀ ਪਤਨੀ ਅਤੇ ਪੁੱਤਰ ਨਾਲ ਸੋਮਨਾਥ ਮੰਦਰ ਵਿਚ ਪ੍ਰਾਰਥਨਾ ਕੀਤੀ
ਗੁਜਰਾਤ, 2 ਜਨਵਰੀ - ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ ਨੇ ਆਪਣੀ ਪਤਨੀ ਨੀਤਾ ਐਮ. ਅੰਬਾਨੀ ਅਤੇ ਪੁੱਤਰ ਅਨੰਤ ਅੰਬਾਨੀ ਦੇ ਨਾਲ ਗੁਜਰਾਤ ਦੇ ਸੋਮਨਾਥ ਮੰਦਰ ਵਿਚ ਪ੍ਰਾਰਥਨਾ ਕੀਤੀ।
;
;
;
;
;
;
;
;