ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਰਭਜਨ ਮਾਨ
ਅੰਮ੍ਰਿਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅਦਾਕਾਰ ਅਤੇ ਗਾਇਕ ਹਰਭਜਨ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਹਰਭਜਨ ਮਾਨ ਨੇ ਸਮੂਹ ਪੰਜਾਬੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਉਹ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਕੇ ਕਰਨ।
;
;
;
;
;
;
;