ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ
ਚੰਡੀਗੜ੍ਹ, 3 ਜਨਵਰੀ - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ 5 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।