JALANDHAR WEATHER

ਸਰਪੰਚ ਜਰਮਲ ਸਿੰਘ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਨਵੀ ਸ਼ਰਮਾ

ਅਮਰਕੋਟ, (ਤਰਨਤਾਰਨ), 7 ਜਨਵਰੀ (ਭੱਟੀ)- ਅੱਜ ਸਰਪੰਚ ਜਰਮਲ ਸਿੰਘ ਠੇਕੇਦਾਰ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਦਲਬੀਰ ਸਿੰਘ ਅਲਗੋ, ਅਨੂਪ ਸਿੰਘ ਭੁੱਲਰ ਆਦਿ ਪੁੱਜੇ। ਉਨ੍ਹਾਂ ਮਰਹੂਮ ਸਰਪੰਚ ਜਰਮਲ ਸਿੰਘ ਠੇਕੇਦਾਰ ਦੇ ਬੇਟੇ ਲਵਪ੍ਰੀਤ ਸਿੰਘ, ਸਰਵਨ ਸਿੰਘ, ਸੁਖਦੇਵ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਯੂ.ਪੀ., ਬਿਹਾਰ ਵਾਂਗ ਪੰਜਾਬ ’ਚ ਮੁਕੰਮਲ ਸ਼ਾਂਤੀ ਸਿਰਫ਼ ਤੇ ਸਿਰਫ਼ ਭਾਜਪਾ ਹੀ ਲਿਆ ਸਕਦੀ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ