ਗਾਇਕ ਗੁਰਦਾਸ ਮਾਨ ਨੇ ਕੀਤੀ ਰਾਜਪਾਲ ਪੰਜਾਬ ਨਾਲ ਮੁਲਾਕਾਤ
ਚੰਡੀਗੜ੍ਹ, 8 ਜਨਵਰੀ - ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਅੱਜ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਰਾਜਪਾਲ ਨੇ ਟਵੀਟ ਕਰ ਕਿਹਾ ਕਿ ਗੁਰਦਾਸ ਮਾਨ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਬਾਰੇ ਇਕ ਸਾਰਥਕ ਚਰਚਾ ਹੋਈ।
;
;
;
;
;
;
;