ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ, ਮੰਤਰੀਆਂ ਦੇ ਵਿਭਾਗ ਬਦਲੇ
ਚੰਡੀਗੜ੍ਹ, 8 ਜਨਵਰੀ- ਪੰਜਾਬ ਮੰਤਰੀ ਮੰਡਲ ਵਿਚ ਵੱਡਾ ਫੇਰ ਬਦਲ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਮੰਤਰੀਆਂ ਦੇ ਵਿਭਾਗ ਬਦਲੇ ਗਏ ਹਨ। ਡਾ. ਰਵਜੋਤ ਸਿੰਘ ਨੂੰ ਐਨਆਰਆਈ ਵਿਭਾਗ ਮਿਲਿਆ ਹੈ, ਜਦੋਂ ਕਿ ਸੰਜੀਵ ਅਰੋੜਾ ਨੂੰ ਲੋਕਲ ਬਾਡੀ ਵਿਭਾਗ ਮਿਲਿਆ ਹੈ।
;
;
;
;
;
;