JALANDHAR WEATHER

ਬਿਕਰਮ ਸਿੰਘ ਮਜੀਠੀਆ ਦਾ ਨੌਕਰ ਦਵਿੰਦਰ ਸਿੰਘ ਵੇਰਕਾ ਗ੍ਰਿਫਤਾਰ

ਅੰਮ੍ਰਿਤਸਰ, 9 ਜਨਵਰੀ- ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਦੇ ਨੌਕਰ ਦਵਿੰਦਰ ਵੇਰਕਾ ਨੂੰ ਗ੍ਰਿਫਤਾਰ ਕੀਤਾ ਹੈ। ਉਸਨੂੰ ਵਿਜੀਲੈਂਸ ਦੀ ਕਾਰਵਾਈ ਵਿਚ ਰੁਕਾਵਟ ਪਾਉਣ ਕਾਰਨ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੂੰ ਉਸ ਦਾ 2 ਦਿਨ ਦਾ ਰਿਮਾਂਡ ਮਿਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ