ਹਿਮਾਚਲ ਦੇ ਸਿਰਮੌਰਵਾਪਰੇ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 14
ਸ਼ਿਮਲਾ, 9 ਜਨਵਰੀ- ਹਿਮਾਚਲ ਦੇ ਸਿਰਮੌਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਾਰੀ ਅਨੁਸਾਰ ਇਕ ਨਿੱਜੀ ਕੰਪਨੀ ਦੀ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ। ਬੱਸ ਸ਼ਿਮਲਾ ਤੋਂ ਕੁਪਵੀ ਜਾ ਰਹੀ ਸੀ। ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਹੋਈ 14 ਹੋ ਗਈ ਹੈ ਤੇ ਕਈ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਹਰਿਪੁਰਧਾਰ ਵਿਖੇ ਵਾਪਰਿਆ ਹੈ।
;
;
;
;
;
;
;