JALANDHAR WEATHER

ਦਿੱਲੀ ਦੌਰੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੇਂਦਰੀ ਵਿੱਤਰ ਮੰਤਰੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 10 ਜਨਵਰੀ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਦਿੱਲੀ ਦੇ ਦੌਰੇ 'ਤੇ ਹਨ। ਉਹ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਤੇ ਕੇਂਦਰੀ ਬਜਟ ਤੋਂ ਪਹਿਲਾਂ ਪੰਜਾਬ ਦੀਆਂ ਵਿੱਤੀ ਮੰਗਾਂ ਸੰਬੰਧੀ ਉਨ੍ਹਾਂ ਨਾਲ ਵਿਚਾਰ ਚਰਚਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ