ਮਨਰੇਗਾ ਬਚਾਓ ਸੰਗਰਾਮ ਰੈਲੀ ’ਚ ਪੁੱਜੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ
ਰਾਜਪੁਰਾ, 10 ਜਨਵਰੀ (ਰਣਜੀਤ ਸਿੰਘ)- ਇਥੋਂ ਦੀ ਅਨਾਜ ਮੰਡੀ ਵਿਖੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿਚ ਕਰਵਾਈ ਜਾ ਰਹੀ ਮਨਰੇਗਾ ਬਚਾਓ ਸੰਗਰਾਮ ਰੈਲੀ ਵਿਚ ਸੀਨੀਅਰ ਆਗੂ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੁੱਜੇ ਹਨ।
;
;
;
;
;
;
;